ਪੰਜਾਬ
CM ਭਗਵੰਤ ਮਾਨ ਦਾ ਅੰਮ੍ਰਿਤਪਾਲ ਤੇ ਵੱਡਾ ਹਮਲਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਈ ਅਮ੍ਰਿਤਪਾਲ ਤੇ ਵੱਡਾ ਹਮਲਾ ਬੋਲਦੇ ਹੋਏ ਕਿਹਾ ਹੈ ਕਿ ਸ਼ਬਦ ਗੁਰੂ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਅਤੇ ਪੰਜਾਬੀਅਤ ਦੇ “ ਵਾਰਿਸ ” ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ..