ਪੰਜਾਬ
CM ਭਗਵੰਤ ਮਾਨ ਨੇ ਅਫ਼ਸਰਾਂ ਨੂੰ ਗਿਰਦਾਵਰੀ ਦੇ ਹੁਕਮ ਕੀਤੇ ਜਾਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪਿਛਲੇ 3 ਦਿਨਾਂ ‘ਚ ਪੰਜਾਬ ਦੇ ਕਈ ਇਲਾਕਿਆਂ ‘ਚ ਪਏ ਮੀਂਹ ਕਰਕੇ ਕਿਸਾਨਾਂ ਦੀ ਖੇਤਾਂ ‘ਚ ਤਿਆਰ ਖੜ੍ਹੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ…ਜਿਸ ਕਰਕੇ ਮੈਂ ਅਫ਼ਸਰਾਂ ਨੂੰ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਨੇ… ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿਆਂਗੇ…