ਪੰਜਾਬ
CM ਭਗਵੰਤ ਮਾਨ ਪੰਜਾਬ ਦੇ ਪ੍ਰਦੂਸ਼ਿਤ ਪਾਣੀਆਂ ਨੂੰ ਲੈ ਕੇ ਕੇਂਦਰੀ ਜਲ ਮੰਤਰੀ ਨਾਲ਼ ਕਰਨਗੇ ਚਰਚਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਵਿਖੇ ਕੇਂਦਰੀ ਜਲ ਮੰਤਰੀ ਗਜੇਂਦਰ ਸਿੰਘ ਸੇਖਾਵਤ ਨਾਲ਼ ਪੰਜਾਬ ਦੇ ਪ੍ਰਦੂਸ਼ਿਤ ਪਾਣੀਆਂ ਨੂੰ ਲੈ ਕੇ ਚਰਚਾ ਕਰਨਗੇ। ਇਹ ਜਾਣਕਾਰੀ ਮੁੱਖ ਮੰਤਰੀ ਨੇ ਦਿੱਤੀ ਹੈ।