ਪੰਜਾਬ

ਗੁਰੂ ਰਵੀਦਾਸ ਜੀ ਮਹਾਰਾਜ ਦੇ ਜਨਮ ਦਿਹਾੜੇ ਤੇ ਕੱਢੀ ਗਈ ਸ਼ੋਭਾ ਯਾਤਰਾ

ਜਤਿੰਦਰ ਕੌਰ ਰੰਧਾਵਾ ਨੇ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ਤੇ ਕੱਢੀ ਗਈ ਸ਼ੋਭਾ ਯਾਤਰਾ ਵਿਚ ਸ਼ਾਮਲ ਹੋ ਸੰਗਤਾਂ ਨੂੰ ਦਿਤੀਆਂ ਵਧਾਈਆਂ 

 ਸ਼ੋਭਾ ਯਾਤਰਾ ਵਿਚ ਸ਼ਾਮਲ ਹੋ ਸੰਗਤਾਂ ਨੂੰ ਦਿਤੀਆਂ ਵਧਾਈਆਂ

ਅੱਜ  ਸਰਹੱਦੀ ਕਸਬੇ ਕਲਾਨੌਰ ਵਿੱਚ ਗੁਰੂ ਰਵੀਦਾਸ  ਜੀ ਮਹਾਰਾਜ ਦੇ ਜਨਮ ਦਿਹਾੜੇ ਤੇ ਇਲਾਕੇ ਦੀਆਂ ਸੰਗਤਾਂ ਵੱਲੋ  ਕੱਢੀ ਗਈ ਸ਼ੋਭਾ ਯਾਤਰਾ ਵਿਚ ਸ਼ਾਮਲ ਹੋ ਕਿ ਇਲਾਕੇ ਦੀਆਂ ਸੰਗਤਾ ਨੂੰ  ਗੁਰੂ ਰਵੀਦਾਸ ਦਾਸ ਜੀ ਮਹਾਰਾਜ ਦੇ ਜਨਮ ਦਿਹਾੜੇ ਦੀਆਂ ਲੱਖ ਲੱਖ ਮੁਬਾਰਕਾਂ ਦਿੱਤੀਆਂ
ਉਹਨਾਂ ਕਿਹਾ ਕਿ ਸਾਨੂੰ ਗੁਰੂ ਰਵੀਦਾਸ ਜੀ ਮਹਾਰਾਜ ਵੱਲੋਂ ਦਰਸਾਏ ਗਏ ਮਾਰਗ ਤੇ ਚੱਲ ਕਿ  ਉਹਨਾਂ ਦੀਆਂ ਸਿੱਖਿਆਵਾਂ ਤੇ ਚੱਲਣਾ ਚਾਹੀਦਾ ਹੈ ਤੇ ਆਪਸ ਵਿਚ ਪਿਆਰ ਮੁਹੱਬਤ ਨਾਲ ਰਹਿਣਾ ਚਾਹੀਦਾ ਹੈ ਤੇ ਹੱਥੀ ਕਿਰਤ ਕਰਕੇ ਆਪਣਾ ਜੀਵਨ ਸਫਲਾ ਬਣਾਉਣਾ ਚਾਹੀਦਾ ਹੈ
ਗੁਰੂ ਰਵੀਦਾਸ
ਜਤਿੰਦਰ ਕੌਰ ਰੰਧਾਵਾ ਧਰਮ ਪਤਨੀ ਸੁਖਜਿੰਦਰ ਸਿੰਘ ਰੰਧਾਵਾ ਨੇ ਗੁਰੂ ਰਵੀਦਾਸ ਜੀ ਮਹਾਰਾਜ ਦੇ ਜਨਮ ਦਿਹਾੜੇ ਤੇ ਕੱਢੀ ਗਈ ਸ਼ੋਭਾ ਯਾਤਰਾ ਵਿਚ ਸ਼ਾਮਲ ਹੋ ਸੰਗਤਾਂ ਨੂੰ ਦਿਤੀਆਂ ਵਧਾਈਆਂ
ਇਸ ਤੋਂ ਬਾਅਦ ਬੀਬੀ ਜਤਿੰਦਰ ਕੌਰ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦਾ ਦੁੱਖ ਸੁੱਖ ਜਾਣਿਆ  ਅਤੇ ਬੀਬੀ ਜਤਿੰਦਰ ਕੌਰ ਰੰਧਾਵਾ ਨੇ ਕਿਹਾ ਕਿ ਰੰਧਾਵਾ ਪਰਿਵਾਰ ਹਮੇਸ਼ਾਂ ਹੀ ਉਹਨਾਂ ਦੇ ਦੁੱਖ ਸੁੱਖ ਦਾ  ਭਾਈਵਾਲ ਬਣਿਆ ਰਿਹਾ ਹੈ ਤੇ ਭਵਿੱਖ ਵਿਚ ਵੀ ਉਹ ਇਸ ਹਲਕੇ ਦੇ ਲੋਕਾਂ ਨੂੰ ਆਪਣਾ ਪਰਿਵਾਰ ਸਮਝ ਕਿ ਉਹਨਾਂ ਦੇ  ਦੁੱਖ ਸੁੱਖ  ਵਿਚ ਭਾਗੀਦਾਰ ਬਣੇ ਰਹਿਣ ਗੇ ਮੀਡੀਆ ਨੂੰ ਇਹ ਜਾਣਕਾਰੀ ਰੰਧਾਵਾ ਪਰਿਵਾਰ ਦੇ ਕਰੀਬੀ ਮੈਂਬਰ ਕਿਸ਼ਨ ਚੰਦਰ ਮਹਾਜਨ ਨੇ ਦਿਤੀ

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!