ਪੰਜਾਬ

ਸੁਖਜਿੰਦਰ ਸਿੰਘ ਰੰਧਾਵਾ ਅਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਬਣੇ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਦੇ ਮੈਂਬਰ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਵੱਲੋਂ ਦੋਵਾਂ ਆਗੂਆਂ ਨੂੰ ਮੁਬਾਰਕਾਂ

 

ਅੱਜ ਆਲ ਇੰਡਿਆ ਕਾਂਗਰਸ ਦੇ ਪ੍ਰਧਾਨ ਮਲਕ ਅਰਜਨ ਖੜਗੇ ਵੱਲੋਂ ਪੰਜਾਬ ਪ੍ਰਦੇਸ ਕਾਂਗਰਸ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦਾ ਗਠਨ ਕੀਤਾ ਜਿਸ ਵਿਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜਸਥਾਨ ਕਾਂਗਰਸ ਦੇ ਪ੍ਰਭਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਾਬਕਾ ਕੈਬਨਿਟ ਮੰਤਰੀ ਸਰਦਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਇਸ ਕਮੇਟੀ ਦਾ ਮੈਂਬਰ ਬਣਾਇਆ ਗਿਆ ਇਹਨਾ ਨਿਯੁਕਤੀਆਂ ਤੇ ਖੁਸੀ ਜਾਹਰ ਕਰਦੇ ਹੋਏ ਕਾਂਗਰਸੀ ਆਗੂ ਕਿਸ਼ਨ ਚੰਦਰ ਮਹਾਜ਼ਨ ਨੇ ਆਲ ਇੰਡਿਆ ਕਾਂਗਰਸ ਦੇ ਪ੍ਰਧਾਨ ਮਲਿਕ ਅਰਜਨ ਖੜਗੇ ਅਤੇ ਸਮੂੱਚੀ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਸਰਦਾਰ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਜਮੀਨ ਨਾਲ ਜੁੜੇ ਹੋਏ ਲੀਡਰ ਹਨ ਇਸ ਲ‌ਈ ਹਾਈਕਮਾਂਡ ਦੀ ਪਾਰਖੂ ਅੱਖ ਨੇ ਇਹਨਾ ਲੀਡਰਾਂ ਦੀ ਸਿਆਸੀ ਮਾਮਲਿਆਂ ਬਾਰੇ ਬਣਾਈ ਕਮੇਟੀ ਲ‌ਈ ਚੋਣ ਕੀਤੀ ਹੈ

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!