ਪੰਜਾਬ
*ਗਿਪੀ ਗਰੇਵਾਲ ਨੇ ਪਰਿਵਾਰ ਸਮੇਤ CM ਭਗਵੰਤ ਮਾਨ ਨੂੰ ਦਿੱਤੀ ਵਧਾਈ*
ਪੰਜਾਬੀ ਗਾਇਕ ਗਿਪੀ ਗਰੇਵਾਲ ਨੇ ਆਪਣੇ ਪਰਿਵਾਰ ਨਾਲ ਜਾ ਕੇ ਪੰਜਾਬ ਦੇ ਮੁੱਖ ਮੰਤਰੀ
ਭਗਵੰਤ ਮਾਨ ਅਤੇ ਡਾਕਟਰ ਗੁਰਪ੍ਰੀਤ ਕੌਰ ਵਿਆਹੁਤਾ ਜੀਵਨ ਦੀਆਂ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ ।
ਗਿਪੀ ਨੇ ਕਿਹਾ ਕਿ ਵਾਹਿਗੁਰੂ ਹਮੇਸ਼ਾ ਮੇਹਰ ਭਰਿਆ ਹੱਥ ਰੱਖਣ ਅਤੇ ਤੁਹਾਨੂੰ ਖੁਸ਼ਹਾਲ ਵਿਆਹੁਤਾ ਜੀਵਨ ਬਖਸ਼ਣ ।