ਪੰਜਾਬ

ਕਾਂਗਰਸ ਨੂੰ ਝਟਕਾ ; ਦਲਵੀਰ ਸਿੰਘ ਗੋਲਡੀ ਖੰਗੂੜਾ ਵਲੋਂ ਕਾਂਗਰਸ ਤੋਂ ਅਸਤੀਫਾ

ਪੰਜਾਬ ਕਾਂਗਰਸ ਨੂੰ ਉਸ ਸਮੇ ਵੱਡੇ ਝਟਕਾ ਲੱਗਿਆ ਜਦੋ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਕਾਂਗਰਸ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਗੋਲਡੀ ਨੇ ਕਿਹਾ ਹੈ ਕਿ ਭਰੇ ਮਨ ਨਾਲ ਮੈਂ ਅੱਜ ਜੋ ਫੈਸਲਾ ਲੈ ਰਿਹਾ ਹਾਂ ਇਹ ਮੇਰਾ ਪਰਿਵਾਰ ਮੇਰੇ ਸਕੇ ਸੰਬੰਧੀ ਅਤੇ ਜੋ ਵੀ ਮੈਨੂੰ ਨਿਜੀ ਤੌਰ ਤੇ ਮੇਰੇ ਸਾਥੀ ਜਾਣਦੇ ਹਨ ਓਹਨਾਂ ਨੂੰ ਇਹ ਚੰਗੀ ਤਰ੍ਹਾਂ ਪਤਾ ਹੈ ਕਿ ਮੇਰੇ ਲਈ ਇਹ ਫੈਸਲਾ ਲੈਣਾ ਕਿੰਨਾਂ ਮੁਸ਼ਕਿਲ ਸੀ। ਇਸ ਬਾਰੇ ਮੇਰਾ ਅਤੇ ਮੇਰੇ ਸਾਥੀਆਂ ਦਾ ਅੰਦਰ ਹੀ ਜਾਣਦਾ ਹੈ ।

ਦਲਵੀਰ ਸਿੰਘ ਗੋਲਡੀ ਖੰਗੂੜਾ ਵਲੋਂ ਕਾਂਗਰਸ ਤੋਂ ਅਸਤੀਫਾ

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!