ਪੰਜਾਬ

*Sidhu Moosewala Murder : ਦਿੱਲੀ ਪੁਲਿਸ ਨੇ ਸਿੱਧੂ ਮੂਸੇਵਾਲਾ ਤੇ ਗੋਲੀ ਚਲਾਉਂਣ ਵਾਲੇ ਪ੍ਰਿਅਵਰਤ ਫੌਜੀ ਸਮੇਤ 2 ਨੂੰ ਕੀਤਾ ਗ੍ਰਿਫਤਾਰ*

 

ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਦਿੱਲੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਿੱਲੀ ਪੁਲਿਸ ਨੇ ਸਿੱਧੂ ਮੂਸੇਵਾਲਾ ‘ਤੇ ਗੋਲੀਆਂ ਚਲਾਉਣ ਵਾਲੇ ਦੋ  ਸ਼ੂਟਰਾਂ ਨੂੰ ਗੁਜਰਾਤ ਤੋਂ ਗ੍ਰਿਫ਼ਤਾਰ ਕੀਤਾ ਹੈ।ਸ਼ੂਟਰਾਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ।ਦਿੱਲੀ ਪੁਲਿਸ ਨੇ ਸੋਨੀਪਤ ਜ਼ਿਲ੍ਹੇ ਦੇ ਗੜ੍ਹੀ ਸਿਸਾਣਾ ਦੇ ਰਹਿਣ ਵਾਲੇ ਇੱਕ ਨੂੰ ਗ੍ਰਿਫ਼ਤਾਰ ਕੀਤਾ ਹੈ।

ਹਰਿਆਣਾ ਦੇ ਪ੍ਰਿਅਵਰਤ ਫੌਜੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਫੌਜੀ ਹਰਿਆਣੇ ਦਾ ਗੈਂਗਸਟਰ ਹੈ। ਇਹ ਘਟਨਾ ਫਤਿਹਾਬਾਦ ਪੈਟਰੋਲ ਪੰਪ ‘ਤੇ ਲੱਗੇ ਸੀਸੀਟੀਵੀ ‘ਚ ਕੈਦ ਹੋ ਗਈ। ਹਰਿਆਣਾ ਪੁਲਿਸ ਨੇ ਪ੍ਰਿਅਵਰਤ ਫੌਜੀ ‘ਤੇ 25000 ਰੁਪਏ ਦਾ ਇਨਾਮ ਵੀ ਰੱਖਿਆ ਹੋਇਆ ਹੈ, ਉਹ ਪਹਿਲਾਂ ਵੀ ਕਈ ਮਾਮਲਿਆਂ ‘ਚ ਸ਼ਾਮਲ ਹੈ। ਪ੍ਰਿਅਵ੍ਰਤਾ ਫੌਜੀ ਉਹ ਗੈਂਗਸਟਰ ਹੈ ਜਿਸ ਨੇ ਮੂਸੇਵਾਲਾ ਉਤੇ ਗੋਲੀ ਚਲਾਈ ਸੀ ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!