ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਡਾ ਦਲਜੀਤ ਸਿੰਘ ਚੀਮਾ ਨੇਵਿਧਾਨ ਸਭਾ ਹਲਕਾ ਰੋਪੜ ਤੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰ ਦਿੱਤੇ ਹਨ