ਪੰਜਾਬ
ED ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗਿਰਫ਼ਤਾਰ
ਈ ਡੀ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਦੋ ਘੰਟੇ ਪੁੱਛ ਗਿੱਛ ਕਰਨ ਤੋਂ ਬਾਅਦ ਗਿਰਫ਼ਤਾਰ ਕਰ ਲਿਆ ਹੈ ।
ਅਰਵਿੰਦ ਕੇਜਰੀਵਾਲ ਦੀ ਗਿਰਫਤਾਰੀ ਤੋਂ ਪਹਿਲਾ ਦਿੱਲੀ ਪੁਲਿਸ ਵਲੋਂ ਉਨ੍ਹਾਂ ਦੀ ਰਿਹਾਇਸ ਤੇ ਭਾਰੀ ਸੁਰੱਖਿਆ ਤੈਨਾਤ ਕਰ ਦਿੱਤੀ ਗਈ ਸੀ ।
ਆਮ ਆਦਮੀ ਪਾਰਟੀ ਦੀ ਨੇਤਾ ਆਤਿਸ਼ੀ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੇ ਬਣੇ ਰਹਿਣਗੇ ਅਤੇ ਜੇਲ ਤੋਂ ਸਰਕਾਰ ਚਲਾਉਂਣਗੇ ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੱਲ੍ਹ ਉਨ੍ਹਾਂ ਨੂੰ ED ਵਲੋਂ ਕੋਰਟ ਵਿਚ ਪੇਸ਼ ਕੀਤਾ ਜਾਵੇਗਾ ।