ਪੰਜਾਬ

ਸੋਨੀਆ ਗਾਂਧੀ ਦੇ ਰਾਜ ਸਭਾ ਮੈਂਬਰ ਚੁਣੇ ਜਾਣ ਤੇ ਸੁਖਜਿੰਦਰ ਰੰਧਾਵਾ ਨੇ ਦਿਤੀ ਵਧਾਈ 

ਅੱਜ ਰਾਜਸਥਾਨ ਕਾਂਗਰਸ ਦੇ ਇੰਚਾਰਜ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਵਿਧਾਇਕ ਡੇਰਾ ਬਾਬਾ ਨਾਨਕ  ਸੁਖਜਿੰਦਰ ਸਿੰਘ ਰੰਧਾਵਾ ਨੇ ਆਲ ਇੰਡਿਆ  ਕਾਂਗਰਸ  ਪਾਰਟੀ ਦੀ  ਸਾਬਕਾ ਪ੍ਰਧਾਨ ਅਤੇ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰ ਸੋਨੀਆ ਗਾਂਧੀ ਨੂੰ ਰਾਜਸਥਾਨ ਸੂਬੇ ਤੋਂ ਰਾਜ ਸਭਾ ਲ‌ਈ ਨਿਰਵਿਰੋਧ ਚੁਣੇ ਜਾਣ ਤੇ ਦਿਲ ਦੀਆਂ ਗਹਿਰਾਈਆਂ ਤੋਂ ਹਾਰਦਿਕ ਵਧਾਈ ਦਿੱਤੀ
ਰੰਧਾਵਾ ਨੇ ਕਿਹਾ ਕਿ ਸ੍ਰੀਮਤੀ ਸੋਨੀਆ ਗਾਂਧੀ ਦੇ ਰਾਜਸਥਾਨ ਸੂਬੇ ਤੋਂ ਰਾਜ ਸਭਾ ਮੈਂਬਰ ਬੱਨਣ ਨਾਲ ਰਾਜਸਥਾਨ  ਵਿਚ ਕਾਂਗਰਸ ਪਾਰਟੀ ਹੋਰ ਮਜਬੂਤ ਹੋਵੇਗੀ ਅਤੇ ਲੋਕ ਸਭਾ ਚੋਣਾ ਵਿਚ  ਕਾਂਗਰਸ ਨੂੰ ਮਜਬੂਤੀ ਮਿਲੇਗੀ ਮੀਡੀਆ ਨੂੰ ਇਹ ਜਾਣਕਾਰੀ ਰੰਧਾਵਾ ਸਾਹਿਬ ਦੇ ਨਜਦੀਕੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਦਿਤੀ

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!