ਪੰਜਾਬ

14 ਦਸੰਬਰ ਨੂੰ ਕਿਸਾਨ ਆਗੂ ਕਰਨਗੇ ਭੁੱਖ ਹੜਤਾਲ


ਖੇਤੀ ਕਨੂੰਨ ਨੂੰ ਰੱਦ ਕਰਾਉਣ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਨੇ ਸੰਘਰਸ਼ ਨੂੰ ਹੋਰ ਤੇਜਕਾਰਨ ਦਾ ਫੈਸਲਾ ਕੀਤਾ ਹੈ । ਇਸ ਦੇ ਤਹਿਤ ਕਿਸਾਨ ਆਗੂਆਂ ਨੇ 14 ਦਸੰਬਰ ਨੂੰ ਇਕ ਦਿਨ ਦੀ ਭੁੱਖ ਹੜਤਾਲ ਕਰਨ ਦਾ ਫੈਸਲਾ ਕੀਤਾ ਹੈ । ਇਸ ਤੋਂ ਇਲਾਵਾ ਡੀ ਸੀ ਦਫਤਰ ਅੱਗੇ ਧਰਨੇ ਦਿੱਤੇ ਜਾ ਰਹੇ ਹਨ ।

ਉਧਰ ਕਿਸਾਨ ਆਗੂ ਰੁਲਦਾ ਸਿੰਘ ਨੇ ਕਿਹਾ ਹੈ ਕਿ ਸਰਕਾਰ 15 ਦਸੰਬਰ ਨੂੰ ਕਿਸਾਨਾਂ ਨਾਲ ਫਿਰ ਮੀਟਿੰਗ ਕਰਨ ਜਾ ਰਹੀ ਹੈ । ਜਿਸ ਵਿਚ ਇਕ ਇਕ ਮੰਗ ਤੇ ਚਰਚਾ ਕੀਤੀ ਜਾਵੇਗੀ । ਕਿਸਾਨਾਂ ਨੇ ਕਿਹਾ ਕਿ ਉਹ ਗੱਲਬਾਤ ਲਈ ਤਿਆਰ ਹਨ । ਰੁਲਦਾ ਸਿੰਘ ਨੇ ਕਿਹਾ ਕਿ ਅਗਰ ਸਰਕਾਰ ਚਿੱਠੀ ਕੱਢਦੀ ਹੈ ਤਾਂ ਗੱਲਬਾਤ ਕੀਤੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!