ਪੰਜਾਬ

*ਸਿਆਸਤ ਦੇ ਬਾਬਾ ਬੋਹੜ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦਾ ਦੇਖੋ ਦਿਨ ਇੰਝ ਮਨਾਇਆ ਜਨਮ ਦਿਨ*

* ਸੁਖਬੀਰ ਬਾਦਲ ਨੇ ਵਧਾਈਆਂ ਦੇਣ ਵਾਲਿਆ ਦਾ ਕੀਤਾ ਧੰਨਵਾਦ*

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸਿਆਸਤ ਦੇ ਬਾਬਾ ਬੋਹੜ ਉਘੇ ਸਿਆਸਤਦਾਨ ਪਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਵੱਡੀ ਧੂਮ ਧਾਮ ਨਾਲ ਮਨਾਇਆ ਗਿਆ ਹੈ । ਉਘੇ ਸਿਆਸਤਦਾਨਾਂ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਕਾਸ਼ ਸਿੰਘ ਬਾਦਲ ਸਾਹਿਬ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਧੰਨਵਾਦੀ ਹਾਂ ਉਨ੍ਹਾਂ ਸਭ ਦੇ ਜਿਨ੍ਹਾਂ ਸਾਡੇ ਗ੍ਰਹਿ ਵਿਖੇ ਪਹੁੰਚ ਕੇ ਪ੍ਰਕਾਸ਼ ਸਿੰਘ  ਬਾਦਲ ਸਾਹਿਬ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਵਿੱਚ ਸ਼ਮੂਲੀਅਤ ਕੀਤੀ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!