ਪੰਜਾਬ
ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ 27 ਤੱਕ ਪੁਲਿਸ ਰਿਮਾਂਡ ਤੇ ਭੇਜਿਆ
ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ 27 ਤੱਕ ਪੁਲਿਸ ਰਿਮਾਂਡ ਤੇ ਭੇਜਿਆ
ਭ੍ਰਿਸ਼ਟਾਚਾਰ ਮਾਮਲੇ ਵਿੱਚ ਮੋਹਾਲੀ ਕੋਰਟ ਨੇ ਸਾਬਕਾ ਸਿਹਤ ਮੰਤਰੀ ਡਾ ਵਿਜੇ ਸਿੰਗਲਾ ਨੂੰ 27 ਮਈ ਤੱਕ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ। ਮੋਹਾਲੀ ਪੁਲਿਸ ਡਾ ਵਿਜੇ ਸਿੰਗਲਾ ਨੂੰ ਮੋਹਾਲੀ ਦੇ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਲਈ ਲੈ ਕੇ ਗਈ ਹੈ।