ਸੁਪਰੀਮ ਕੋਰਟ ਨੇ ਸਾਬਕਾ ਐਸ ਐਸ ਪੀ ਰਾਜਜੀਤ ਸਿੰਘ ਹੁੰਦਲ ਨੂੰ ਸ਼ਰਤਾਂ ਲਗਾ ਕੇ ਆਗੂਓ ਜਮਾਨਤ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਰਾਜਜੀਤ ਹੁੰਦਲ ਪੁਲਸ ਜਾਂਚ ਵਿੱਚ ਪੇਸ਼ ਹੋਵੇਗਾ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਵੀ ਜਾਰੀ ਕਰ ਦਿੱਤਾ ਹੈ।