ਪੰਜਾਬ
ਭਗਵੰਤ ਮਾਨ ਸਰਕਾਰ ਵਲੋਂ ਨਜਾਇਜ਼ ਮਾਈਨਿੰਗ ਖਿਲਾਫ ਵੱਡੀ ਕਾਰਵਾਈ
ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਵਲੋਂ ਭ੍ਰਿਸ਼ਟਾਚਾਰ ਖਿਲਾਫ਼ ਸ਼ੁਰੂ ਕੀਤੇ ਹੈਲਪਲਾਈਨ ਦਾ ਨਤੀਜਾ ਆਉਂਣਾ ਸ਼ੁਰੂ ਹੋ ਗਿਆ ਹੈ
ਸਰਕਾਰ ਵਲੋਂ ਲੁਧਿਆਣਾ ‘ਚ ਨਜਾਇਜ਼ ਮਾਈਨਿੰਗ ਨੂੰ ਲੈ ਕੇ ਕਾਰਵਾਈ ਕੀਤੀ ਗਈ ਹੈ । 5 ਲੋਕਾਂ ਖਿਲਾਫ਼ ਮਾਮਲਾ ਦਰਜ ਹੋਇਆ ਹੈ। ਲੁਧਿਆਣਾ ਦੇ ਪਿੰਡ ਕੂਮ ਕਲਾਂ ‘ਚ ਮਾਈਨਿੰਗ ਹੋ ਰਹੀ ਸੀ ਐਂਟੀ ਕਰੱਪਸ਼ਨ ਐਕਸ਼ਨ ਲਾਈਨ ‘ਤੇ ਸ਼ਿਕਾਇਤ ਮਿਲੀ ਸੀ। MLA ਹਰਦੀਪ ਮੁੰਡੀਆਂ ਨੇ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।