ਪੰਜਾਬ

ਡਿਊਟੀ ਪ੍ਰਤੀ ਅਣਗਹਿਲੀ ਅਤੇ ਸਕੂਲ ਦਾ ਮਾਹੌਲ ਖ਼ਰਾਬ ਕਰਨ ਕਾਰਨ ਪ੍ਰਿੰਸੀਪਲ ਨੂੰ ਮੌਕੇ ‘ਤੇ ਹੀ ਮੁਅੱਤਲ ਕੀਤਾ: Harjot Bains

 

 

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੇਰ,ਜ਼ਿਲਾ ਰੋਪੜ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਕੁਝ ਦਿਨ ਪਹਿਲਾਂ ਇਸ ਸਕੂਲ ਦੇ ਬੱਚਿਆਂ ਨੇ ਸਿੱਖਿਆ ਮੰਤਰੀ ਨੂੰ ਸ਼ਿਕਾਇਤ ਭੇਜੀ ਸੀ ਕਿ ਸਕੂਲ ਪ੍ਰਿੰਸੀਪਲ ਸਕੂਲ ਦਾ ਮਾਹੌਲ ਖ਼ਰਾਬ ਕਰ ਰਿਹਾ ਹੈ ਅਤੇ ਉਹ ਅਕਸਰ ਸ਼ਰਾਬ ਪੀ ਕੇ ਸਕੂਲ ਡਿਊਟੀ ਕਰਨ ਆਉਂਦਾ ਹੈ।

ਸਕੂਲ ਦੇ ਬੱਚਿਆਂ ਵੱਲੋਂ ਕੀਤੀ ਸ਼ਿਕਾਇਤ ਦੀ ਜ਼ਮੀਨੀ ਹਕੀਕਤ ਜਾਣਨ ਵਾਸਤੇ ਅੱਜ ਅਚਨਚੇਤ ਸਕੂਲ ਦਾ ਦੌਰਾ ਕੀਤਾ।

ਨਿਰੀਖਕ ਦੌਰਾਨ ਦੇਖਿਆ ਕਿ ਪ੍ਰਿੰਸੀਪਲ ਸਾਹਿਬ ਆਪਣੀ ਡਿਊਟੀ ਗ਼ੈਰ ਜਿੰਮੇਵਾਰੀ ਅਤੇ ਗੈਰ ਸੰਵੇਦਨਸ਼ੀਲਤਾ ਨਾਲ ਨਿਭਾ ਰਹੇ ਹਨ।

ਡਿਊਟੀ ਪ੍ਰਤੀ ਅਣਗਹਿਲੀ ਅਤੇ ਸਕੂਲ ਦਾ ਮਾਹੌਲ ਖ਼ਰਾਬ ਕਰਨ ਕਾਰਨ ਪ੍ਰਿੰਸੀਪਲ ਨੂੰ ਮੌਕੇ ‘ਤੇ ਹੀ ਮੁਅੱਤਲ ਕੀਤਾ ਗਿਆ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!