ਪੰਜਾਬ

ਪੰਜਾਬ ਦੇ ਕਾਲਜਾਂ ਵਿੱਚ ਕੰਮ ਕਰਦੀ ਗੈਸਟ ਫੈਕਲਟੀ ਲਈ Good News

 

ਪੰਜਾਬ ਦੇ ਕਾਲਜਾਂ ਵਿੱਚ ਕੰਮ ਕਰਦੀ ਗੈਸਟ ਫੈਕਲਟੀ ਨੂੰ ਪੰਜਾਬ ਸਰਕਾਰ ਵੱਡਾ ਤੋਹਫ਼ਾ ਦੇਣ ਜਾ ਰਹੀ ਹੈ। ਉਨ੍ਹਾਂ ਲਈ Good News ਇਹ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਗੈਸਟ ਫੈਕਲਟੀ ਦੀ ਤਨਖ਼ਾਹ ਵਿੱਚ ਵਾਧੇ ਦੇ ਪ੍ਰਸਤਾਵ ਤੇ ਮੋਹਰ ਲਗਾਉਣ ਜਾ ਰਿਹਾ ਹੈ।

ਸੂਤਰਾਂ ਦਾ ਕਹਿਣਾ ਹੈ ਕਿ ਇਸ ਤੋਂ ਇਲਾਵਾ ਕਾਲਜਾਂ ਵਿੱਚ ਨਵੀਂ ਗੈਸਟ ਫੈਕਲਟੀ ਰੱਖਣ ਦਾ ਪ੍ਰਸਤਾਵ ਵੀ ਮੰਤਰੀ ਮੰਡਲ ਦੀ ਬੈਠਕ ਵਿੱਚ ਆ ਰਿਹਾ ਹੈ। ਇਸ ਤੋਂ ਇਲਾਵਾ 2006 ਤੋਂ ਕਾਲਜ ਅਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਨੂੰ UGC ਸਕੇਲ ਦੇਣ ਦੇ ਪ੍ਰਸਤਾਵ ਤੇ ਮੰਤਰੀ ਮੰਡਲ ਦੀ ਮੋਹਰ ਲੱਗੇਗੀ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!