ਪੰਜਾਬ

ਭਾਈ ਜੈਤਾ ਜੀ ਦੇ ‘ਜਨਮ ਦਿਵਸ‘ ‘ਤੇ ਕੱਲ੍ਹ ਖੁਲ੍ਹੇ ਰਹਿਣਗੇ ਸਰਕਾਰੀ ਦਫਤਰ , ਮੁੱਖ ਮੰਤਰੀ ਨੇ ਕੀਤਾ ਸੀ ਛੁੱਟੀ ਦਾ ਐਲਾਨ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 346ਵੇਂ ਸਹੀਦੀ ਦਿਹਾੜੇ ‘ਤੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੋਂ 8 ਦਸੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਾਈ ਜੈਤਾ ਜੀ ਦੇ ‘ਜਨਮ ਦਿਵਸ‘ ‘ਤੇ ਹਰ ਸਾਲ ਗਜਟਿਡ ਛੁੱਟੀ ਦਾ ਐਲਾਨ ਕੀਤਾ ਸੀ ।  ਪਰ ਇਹ ਐਲਾਨ ਬਣ ਕੇ ਰਹਿ ਗਿਆ ਹੈ । 13 ਦਸੰਬਰ ਨੂੰ ਭਾਈ ਜੈਤਾ ਜੀ ਦੇ ‘ਜਨਮ ਦਿਵਸ ਹੈ । ਪਰ ਕੱਲ੍ਹ ਸਰਕਾਰੀ ਦਫਤਰ ਖੁਲ੍ਹੇ ਰਹਿਣਗੇ ।

 

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!