ਪੰਜਾਬ

*ਰਾਜਪਾਲ ਵਲੋਂ ‘ਇੱਕ ਵਿਧਾਇਕ- ਇੱਕ ਪੈਨਸ਼ਨ “ “ ਵਾਲੇ ਗਜ਼ਟ ਨੋਟੀਫਿਕੇਸ਼ਨ ਨੂੰ ਮਨਜ਼ੂਰੀ: CM ਭਗਵੰਤ ਮਾਨ*

*ਇਸ ਨਾਲ ਲੋਕਾਂ ਦੇ ਟੈਕਸ ਦਾ ਬਹੁਤ ਪੈਸਾ ਬਚੇਗਾ : ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮੈਨੂੰ ਪੰਜਾਬੀਆਂ ਨੂੰ ਇਹ ਦੱਸਦਿਆਂ ਬਹੁਤ ਖੁਸ਼ੀ ਹੋ ਰਹੀ ਹੈ ਕਿ ਮਾਣਯੋਗ ਰਾਜਪਾਲ ਨੇ ‘ਇੱਕ ਵਿਧਾਇਕ- ਇੱਕ ਪੈਨਸ਼ਨ “ ਵਾਲੇ ਗਜ਼ਟ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ…ਇਸ ਨਾਲ ਲੋਕਾਂ ਦੇ ਟੈਕਸ ਦਾ ਬਹੁਤ ਪੈਸਾ ਬਚੇਗਾ…

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!