ਪੰਜਾਬ

*ਹਰਿਆਣਾ ਸਰਕਾਰ ਵਲੋਂ ਦੀਵਾਲੀ ਦਾ ਤੋਹਫ਼ਾ, ਮਹਿੰਗਾਈ ਭੱਤੇ ਵਿੱਚ 4% ਦਾ ਵਾਧਾ*

ਹਰਿਆਣਾ ਸਰਕਾਰ ਨੇ ਕਰਮਚਾਰੀਆਂ ਨੂੰ ਦਿਵਾਲੀ ਦਾ ਤੋਹਫ਼ਾ ਦਿੰਦੇ ਹੋਏ ਮਹਿੰਗਾਈ ਭੱਤੇ ਵਿੱਚ ਕੀਤਾ ਵਾਧਾ ਕਰ ਦਿਤਾ । ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ 4% ਦਾ ਵਾਧਾ ਕੀਤਾ ਗਿਆ ਹੈ। ਮਹਿੰਗਾਈ ਭੱਤਾ 34% ਤੋਂ ਵਧਾ ਕੇ 38% ਕੀਤਾ ਗਿਆ ਹੈ। ਇਹ ਫੈਸਲਾ 1 ਜੁਲਾਈ 2022 ਤੋਂ ਲਾਗੂ ਹੋਵੇਗਾ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!