ਪੰਜਾਬ

ਕਾਂਗਰਸ ਦੇ ਵਿਧਾਇਕ ਰਾਜ ਕੁਮਾਰ ਚੱਬੇਵਾਲ ਵਲੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ , ਆਪ ਚ ਹੋਣਗੇ ਸ਼ਾਮਿਲ

ਕਾਂਗਰਸ ਦੀ ਮੁਢਲੀ ਮੈਂਬਰਸ਼ਿਪ ਤੋਂ ਵੀ ਅਸਤੀਫਾ

ਕਾਂਗਰਸ ਦੇ ਵਿਧਾਇਕ ਰਾਜ ਕੁਮਾਰ ਚੱਬੇਵਾਲ ਵਲੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ , ਆਪ ਚ ਹੋਣਗੇ ਸ਼ਾਮਿਲ

ਕਾਂਗਰਸ ਦੇ ਵਿਧਾਇਕ ਰਾਜ ਕੁਮਾਰ ਚੱਬੇਵਾਲ ਨੇ ਅੱਜ ਵਿਧਾਇਕ ਦੇ ਅਹੁਦੇ ਤੇ ਆਪਣਾ ਅਸਤੀਫਾ ਦੇ ਦਿੱਤਾ ਹੈ ਰਾਜ ਕੁਮਾਰ ਵਲੋਂ ਕਾਂਗਰਸ ਦੀ ਮੁਢਲੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਦਿੱਤਾ ਹੈ ਰਾਜ ਕੁਮਾਰ ਚੱਬੇਵਾਲ ਨੇ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਸੌਂਪ ਦਿੱਤਾ ਹੈ

ਰਾਜ ਕੁਮਾਰ ਚੱਬੇਵਾਲ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ ਉਨ੍ਹਾਂ ਨੇ ਆਪ ਵਲੋਂ ਹੁਸ਼ਿਆਰਪੁਰ ਤੋਂ ਲੋਕ ਸਭਾ ਸੀਟ ਤੋਂ ਆਪ ਚੋਣ ਮੈਦਾਨ ਵਿਚ ਉਤਾਰ ਸਕਦੀ ਹੈ ਰਾਜ ਕੁਮਾਰ ਦੇ ਅਸਤੀਫੇ ਤੋਂ ਬਾਅਦ ਚੱਬੇਵਾਲ ਵਿਧਾਨ ਸਭਾ ਸੀਟ ਖਾਲੀ ਹੋ ਜਾਏਗੀ

ਇਸ ਤੋਂ ਪਹਿਲਾ ਕਾਂਗਰਸ ਦੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ ਪੀ ਵੀ ਆਪ ਚ ਸ਼ਾਮਿਲ ਹੋ ਗਏ ਹਨ ਜਿਨ੍ਹਾਂ ਨੂੰ ਫ਼ਤਹਿਗੜ੍ਹ ਸਾਹਿਬ ਲੋਕ ਸਭਾ ਤੋਂ ਆਪ ਵਲੋਂ ਚੋਣ ਮੈਦਾਨ ਚ ਉਤਾਰਿਆ ਗਿਆ ਹੈ
ਕਾਂਗਰਸ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾ ਦੂਜਾ ਵੱਡਾ ਝਟਕਾ ਲੱਗਿਆ ਹੈ

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!