ਪੰਜਾਬ
ਹਾਈਕੋਰਟ ਵਲੋਂ ਸਾਬਕਾ ਡੀ ਜੀ ਪੀ ਸੁਮੇਧ ਸਿੰਘ ਸੈਣੀ ਨੂੰ ਤੁਰੰਤ ਛੱਡਣ ਦੇ ਆਦੇਸ਼ ਜਾਰੀ
ਪੰਜਾਬ ਦੇ ਸਾਬਕਾ ਡੀ ਜੀ ਪੀ ਸੁਮੇਧ ਸਿੰਘ ਸੈਣੀ ਨੂੰ ਹਾਈਕੋਰਟ ਵਲੋਂ ਵੱਡੀ ਰਾਹਤ ਦਿੰਦੇ ਹੋਏ ਸੁਮੇਧ ਸਿੰਘ ਸੈਣੀ ਨੂੰ ਤੁਰੰਤ ਛੱਡਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ
ਦੱਸਣਯੋਗ ਹੈ ਕਿ ਸੁਮੇਧ ਸਿੰਘ ਸੈਣੀ ਨੂੰ ਪਿਛਲੇ ਦਿਨ ਵਿਜੀਲੈਂਸ ਨੇ ਗਿਰਫ਼ਤਾਰ ਕਰ ਲਿਆ ਸੀ ਸੈਣੀ ਬੀਤੇ ਦਿਨ ਵਿਜੀਲੈਂਸ ਅੱਗੇ ਪੇਸ਼ ਹੋਏ ਸਨ ਜਿਸ ਦੌਰਾਨ ਵਿਜੀਲੈਂਸ ਨੂੰ ਉਨ੍ਹਾਂ ਨੂੰ ਗਿਰਫ਼ਤਾਰ ਕਰ ਲਿਆ ਸੀ ਅਤੇ ਮੋਹਾਲੀ ਵਿਚ ਮਾਮਲਾ ਦਰਜ ਕੀਤਾ ਗਿਆ ਸੀ