ਪੰਜਾਬ
Breaking : ਕੈਪਟਨ ਅਮਰਿੰਦਰ ਸਿੰਘ ਨੂੰ ਹਾਈਕੋਰਟ ਤੋਂ ਵੱਡੀ ਰਾਹਤ

2002 ਵਿਧਾਨ ਸਭ ਚੋਣਾਂ ਵਿਚ ਉਨ੍ਹਾਂ ਖਿਲਾਫ ਦਾਇਰ ਪਟੀਸ਼ਨ ਹੋਈ ਖ਼ਾਰਿਜ
2002 ਵਿਚ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸਰਕਾਰੀ ਮਸੀਨਰੀ ਦੀ ਦੁਰਵਰਤੋਂ ਨੂੰ ਲੈ ਕੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਦਾਇਰ ਚੋਣ ਪਟੀਸ਼ਨ ਹਾਈਕੋਰਟ ਨੇ ਮੰਗਲਵਾਰ ਨੂੰ ਖ਼ਾਰਿਜ ਕਰ ਦਿੱਤੀ ਹੈ ।
2002 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਉਨ੍ਹਾਂ ਦੇ ਖਿਲਾਫ ਚੋਣ ਲੜ ਰਹੇ ਹਰਕੀਰਤ ਸਿੰਘ ਨੇ 2002 ਵਿਚ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਉਨ੍ਹਾਂ ਤੇ ਚੋਣਾਂ ਦੌਰਾਨ ਸਰਕਾਰੀ ਮਸੀਨਰੀ ਅਤੇ ਆਪਣੇ ਰਸੂਖ ਦੇ ਇਸਤੇਮਾਲ ਦੇ ਦੋਸ਼ ਲਗਾ ਕੇ ਚੋਣ ਰੱਦ ਕਰਨ ਦੀ ਮੰਗ ਕੀਤੀ ਸੀ