ਪੰਜਾਬ
ਪੰਜਾਬ ਦੇ ਸਕੂਲਾਂ ਵਿੱਚ ਛੁੱਟੀਆਂ ਵਿਚ ਵਾਧਾ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਚੱਲ ਰਹੀਆਂ ਛੁੱਟੀਆਂ ਵਿੱਚ 16 ਜੁਲਾਈ 2023 ਤੱਕ ਵਾਧਾ ਕੀਤਾ ਜਾਂਦਾ ਹੈ।
17 ਜੁਲਾਈ (ਸੋਮਵਾਰ) ਤੋਂ ਸਕੂਲ ਆਮ ਵਾਂਗ ਖੁੱਲ੍ਹਣਗੇ।