ਪੰਜਾਬ

ਗੋਲਡੀ ਬਰਾੜ ਦੇ ਕਰੀਬੀ ਸਾਥੀ ਅਤੇ ਕੋਟਕਪੂਰਾ ਦੇ ਪਰਦੀਪ ਸਿੰਘ ਕਤਲ ਕਾਂਡ ਦੇ ਮਾਸਟਰ ਮਾਈਂਡ ਗਿਰਫ਼ਤਾਰ

ਪੰਜਾਬ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ । ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਹੈ ਕਿ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਭਗੌੜੇ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀ ਸਾਥੀ ਅਤੇ ਕੋਟਕਪੂਰਾ ਦੇ ਪਰਦੀਪ ਸਿੰਘ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। 10 ਨਵੰਬਰ 2022 ਨੂੰ ਛੇ ਗੈਂਗਸਟਰਾਂ ਨੇ ਪਰਦੀਪ ਸਿੰਘ ਦਾ ਕਤਲ ਕਰ ਦਿੱਤਾ ਸੀ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!