ਪੰਜਾਬ
ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਚ ਵਾਧਾ , ਜੇਡ ਪਲੱਸ ਸੁਰੱਖਿਆ ਪ੍ਰਦਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਵਿਚ ਵਾਧਾ ਕਰ ਦਿਤਾ ਗਿਆ ਹੈ । ਮੁੱਖ ਮੰਤਰੀ ਭਗਵੰਤ ਮਾਨ ਨੂੰ ਹੁਣ ਜੇਡ ਸੁਰੱਖਿਆ ਦੀ ਜਗ੍ਹਾ ਜੇਡ ਪਲੱਸ ਸੁਰੱਖਿਆ ਮਿਲੇਗੀ । ਹੁਣ ਮੁੱਖ ਮੰਤਰੀ ਦੀ ਸੁਰੱਖਿਆ ਵਿਚ ਸੀ ਆਰ ਪੀ ਐਫ ਦੇ ਜਵਾਨ ਵੀ ਤੈਨਾਤ ਕੀਤੇ ਜਾਣਗੇ । ਕੇਂਦਰ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜੇਡ ਪਲੱਸ ਸੁਰੱਖਿਆ ਦਿੱਤੀ ਗਈ ਹੈ ।