ਪੰਜਾਬ

Jaish-e-Mohammed ਵਲੋਂ CM ਭਗਵੰਤ ਮਾਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪੰਜਾਬ ਦੇ ਮੁੱਖ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ । ਮੁੱਖ ਮੰਤਰੀ ਨੂੰ ਚਿੱਠੀ ਦੇ ਜ਼ਰੀਏ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਚਿੱਠੀ ਵਿਚ ਦੇਵੀ ਤਾਲਾਬ ਮੰਦਿਰ ਅਤੇ ਪਟਿਆਲਾ ਵਿਖੇ ਮਾਤਾ ਕਾਲੀ ਦੇਵੀ ਦੇ ਮੰਦਿਰ ਨੂੰ ਵੀ ਉਡਾਉਣ ਦੀ ਧਮਕੀ ਦਿੱਤੀ ਗਈ ਹੈ । ਚਿੱਠੀ ‘ਚ ਜੈਸ਼-ਏ-ਮੁਹੰਮਦ Jaish-e-Mohammed ਦਾ ਜ਼ਿਕਰ ਹੈ। ਸੁਲਤਾਨਪੁਰ ਲੋਧੀ ਦੇ ਸਟੇਸ਼ਨ Sultanpur Lodhi Station ਮਾਸਟਰ ਨੂੰ ਮਿਲੀ ਹੈ ਚਿੱਠੀ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!