ਪੰਜਾਬ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਰਾਮ ਰਹੀਮ ਨੂੰ ਪੈਰੋਲ ਦੇਣ ਨੂੰ ਦੱਸਿਆ ਗ਼ਲਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਰਾਮ ਰਹੀਮ ਸਿੰਘ ਨੂੰ 48 ਘੰਟੇ ਦੀ ਪੈਰੋਲ ਦੇਣ ਨੂੰ ਗ਼ਲਤ ਕਰਾਰ ਦਿੰਦੇ ਹੋਇਆ ਕਿਹਾ ਹੈ ਕਿ ਇਸ ਨਾਲ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਹਨਾਂ ਕਿਹਾ ਕਿ ਸਰਕਾਰ ਅਜਿਹਾ ਕਰ ਸਿੱਖਾਂ ਪ੍ਰਤੀ ਦੋਹਰੀ ਨੀਤੀ ਆਪਣਾ ਰਹੀ ਹੈ ਸਰਕਾਰ ਨੇ ਹਮੇਸ਼ਾ ਸਿੱਖਾਂ ਨਾਲ ਧੋਖਾ ਕੀਤਾ ਹੈ