ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਆਈ ਏ ਐਸ ਅਧਿਕਾਰੀ ਸੰਜੇ ਪੋਪਲੀ ਨੂੰ ਦੇਰ ਰਾਤ ਗਿਰਫ਼ਤਾਰ ਕਰ ਲਿਆ ਹੈ। ਉਸਨੂੰ ਭ੍ਰਿਸ਼ਟਾਚਾਰ ਰੋਕੂ ਐਕਟ ਦੇ ਤਹਿਤ ਗਿਰਫ਼ਤਾਰ ਕੀਤਾ ਗਿਆ ਹੈ । ਪਤਾ ਲੱਗਾ ਹੈ ਕਿ ਇੱਕ ਠੇਕੇਦਾਰ ਨੇ ਸੰਜੇ ਪੋਪਲੀ ਦੀ ਇੱਕ ਵੀਡੀਓ ਮੁੱਖ ਮੰਤਰੀ ਭਗਵੰਤ ਮਾਨ ਨੂੰ ਉਨ੍ਹਾਂ ਦੇ whats app ਨੰਬਰ ਤੇ ਭੇਜ ਦਿੱਤੀ ਜਿਸ ਤੋਂ ਬਾਅਦ ਉਸਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ।
Related Articles
Check Also
Close