ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਚ ਪੰਜਾਬ ਕੈਬਨਿਟ ਵਲੋਂ ਵੱਡੇ ਫੈਸਲੇ ਲਏ ਗਏ ਹੈ ਜਿਸ ਵਿਚ ਬਜਟ ਸੈਸ਼ਨ ਬਲਾਉਂਣ ਨੂੰ ਮਨਜ਼ੂਰੀ ਤੋਂ ਇਲਾਵਾ ਹੋਰ ਕਈ ਵੱਡੇ ਫੈਸਲੇ ਲਏ ਗਏ ਹਨ
ਪੰਜਾਬ ਕੈਬਨਿਟ ‘ਚ ਲਏ ਗਏ ਵੱਡੇ ਫੈਸਲੇ
1 ਮਾਰਚ ਤੋਂ 15 ਮਾਰਚ ਤੱਕ ਚੱਲੇਗਾ ਬਜਟ ਇਜਲਾਸ, 5 ਮਾਰਚ ਨੂੰ ਪੇਸ਼ ਹੋਵੇਗਾ ਸਾਲ 2024-25 ਦਾ ਬਜਟ * ਸੁਲਤਾਨਪੁਰ ਲੋਧੀ ਘਟਨਾ ‘ਚ ਸ਼ਹੀਦ ਹੋਏ ਹੋਮ ਗਾਰਡ ਜਸਪਾਲ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਨੂੰ ਮਨਜੂਰੀ * ਜੰਗੀ ਜਗੀਰ ਦੀ ਰਾਸ਼ੀ 10 ਹਜ਼ਾਰ ਰੁਪਏ ਸਾਲਾਨਾ ਤੋਂ ਵਧਾ ਕੇ 20 ਹਜ਼ਾਰ ਰੁਪਏ ਕੀਤੀ ਹੈ