ਪੰਜਾਬ

ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਦੁਰਗਿਆਣਾ ਮੰਦਿਰ ਦੇ ਦਰਸ਼ਨ ਕਰਨ ਤੋਂ ਬਾਅਦ ਮਨੀਸ਼ ਸਿਸੋਦੀਆ ਅਤੇ ਭਗਵੰਤ ਮਾਨ ਪਹੁੰਚੇ ਅਟਾਰੀ-ਵਾਹਗਾ ਬਾਰਡਰ

 

 

ਅੰਮ੍ਰਿਤਸਰ – ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਆਪਣੇ ਪਰਿਵਾਰ ਸਮੇਤ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਨੂੰ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਰ ਵਿੱਚ ਮੱਥਾ ਟੇਕਣ ਤੋਂ ਬਾਅਦ ‘ਆਪ’ ਆਗੂਆਂ ਨਾਲ ਅਟਾਰੀ-ਵਾਹਗਾ ਬਾਰਡਰ ਪੁੱਜੇ। ਉਹ ਹਰ ਰੋਜ਼ ਸ਼ਾਮ ਨੂੰ ਹੋਣ ਵਾਲੀ ਪਰੇਡ ਦੇਖਣ ਲਈ ਉੱਥੇ ਪਹੁੰਚੇ ਅਤੇ ਪਰੇਡ ਕਰ ਰਹੇ ਫ਼ੌਜੀ ਜਵਾਨਾਂ ਦੀ ਹੌਸਲਾ ਅਫਜ਼ਾਈ ਵੀ ਕੀਤੀ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!