ਪੰਜਾਬ
*Manish Sisodia ਦੇ ਘਰ ‘ਤੇ CBI ਦੀ Raid :ਮਨੀਸ਼ ਸਿਸੋਦੀਆ ਆਜ਼ਾਦ ਭਾਰਤ ਦੇ ਸਰਵੋਤਮ ਸਿੱਖਿਆ ਮੰਤਰੀ. ਇਸ ਤਰ੍ਹਾਂ ਭਾਰਤ ਕਿਵੇਂ ਤਰੱਕੀ ਕਰੇਗਾ? : CM ਭਗਵੰਤ ਮਾਨ*
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸੀ ਬੀ ਆਈ ਵਲੋਂ ਕੀਤੀ ਗਈ ਰੇਡ ਤੇ ਕਿਹਾ ਹੈ ਕਿ ਮਨੀਸ਼ ਸਿਸੋਦੀਆ ਆਜ਼ਾਦ ਭਾਰਤ ਦੇ ਸਰਵੋਤਮ ਸਿੱਖਿਆ ਮੰਤਰੀ ਹਨ। ਅੱਜ ਅਮਰੀਕਾ ਦੇ ਸਭ ਤੋਂ ਵੱਡੇ ਅਖਬਾਰ NYT ਨੇ ਪਹਿਲੇ ਪੰਨੇ ‘ਤੇ ਉਸਦੀ ਫੋਟੋ ਛਾਪੀ ਅਤੇ ਅੱਜ ਹੀ ਮੋਦੀ ਜੀ ਨੇ ਉਨ੍ਹਾਂ ਦੇ ਘਰ ਸੀ.ਬੀ.ਆਈ. ਭੇਜ ਦਿੱਤੀ ਇਸ ਤਰ੍ਹਾਂ ਭਾਰਤ ਕਿਵੇਂ ਤਰੱਕੀ ਕਰੇਗਾ?