ਪੰਜਾਬ

ਅਕਾਲੀ ਦਲ ਤੋ ਬਾਗੀ ਹੋਇਆ ਮਨਪ੍ਰੀਤ ਅਯਾਲੀ : ਰਾਸ਼ਟਰਪਤੀ ਲਈ ਕਿਸੇ ਉਮੀਦਵਾਰ ਨੂੰ ਨਹੀਂ ਪਾਉਣਗੇ ਵੋਟ

 

ਅਕਾਲੀ ਦਲ ਵਲੋਂ ਰਾਸ਼ਟਰਪਤੀ ਦੀ ਚੋਣ ਵਿੱਚ ਐਨ ਡੀ ਏ ਦੀ ਉਮੀਦਵਾਰ ਦਰੋਪਦੀ ਮੁਰਮਮ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਅਕਾਲੀ ਦਲ ਵਿਧਾਇਕ ਦਲ ਦੇ ਨੇਤਾ ਮਨਪ੍ਰੀਤ ਸਿੰਘ ਅਯਾਲੀ ਨੇ ਅਕਾਲੀ ਦਲ ਤੋ ਬਾਗੀ ਤੇਵਰ ਦਿਖਾਉਂਦੇ ਹੋਏ ਕਿਸੇ ਉਮੀਦਵਾਰ ਨੂੰ ਵੋਟ ਨਾ ਪਾਉਣ ਦਾ ਐਲਾਨ ਕਰ ਦਿੱਤਾ ਹੈ।

ਅਯਾਲੀ ਨੇ ਕਿਹਾ ਕਿ ਪੰਜਾਬ ਦੇ ਮੁੱਦੇ ਕੇਂਦਰ ਵੱਲੋਂ ਹੱਲ ਨਹੀਂ ਕੀਤੇ ਗਏ। ਇਸ ਲਈ ਉਹ ਕਿਸੇ ਨੂੰ ਵੋਟ ਨਹੀਂ ਪਾਉਣਗੇ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!