ਪੰਜਾਬ

ਪਿੰਡ ਬੰਬ ਦੇ ਕ‌ਈ ਅਕਾਲੀ ਪਰਿਵਾਰ ਕਾਂਗਰਸ ਪਾਰਟੀ ਵਿਚ ਹੋਏ ਸ਼ਾਮਲ 

ਅੱਜ ਸੁਖਜਿੰਦਰ ਸਿੰਘ ਰੰਧਾਵਾ ਸਾਬਕਾ ਉਪ ਮੰਤਰੀ ਪੰਜਾਬ ਅਤੇ ਹਲਕਾ ਵਿਧਾਇਕ ਡੇਰਾ ਬਾਬਾ ਨਾਨਕ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਦੀ ਯੋਗ ਅਤੇ ਸੁਹਿਰਦ ਅਗਵਾਈ ਹੇਠ ਪਿੰਡ ਬੰਬ ਦੇ ਸਾਬਕਾ ਸਰਪੰਚ ਕੋਮਲ ਪ੍ਰੀਤ ਸਿੰਘ  ਅਤੇ  ਕ‌ਈ ਪਰਿਵਾਰਾਂ ਨੇ ਅਕਾਲੀ ਪਰਿਵਾਰ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ ।
ਵਾਲੇ ਪਰਿਵਾਰਾਂ ਦੇ ਮੈਂਬਰਾਂ ਨੇ ਕਿਹਾ ਕਿ ਹਲਕਾ ਡੇਰਾ ਬਾਬਾ ਨਾਨਕ ਦਾ ਵਿਕਾਸ ਸਿਰਫ਼ ਰੰਧਾਵਾ ਪਰਿਵਾਰ ਹੀ  ਕਰਾ ਸੱਕਦਾ ਹੈ ਅਸੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਦਾ ਪੱਲਾ ਫੜਿਆ ਹੈ ਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ  ਕਾਂਗਰਸ ਪਾਰਟੀ ਦਾ ਡੱਟ ਕਿ ਸਾਥ ਦਿਆਂਗੇ ।
ਇਸ ਮੌਕੇ ਤੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਸ਼ਵਾਸ ਦਿਵਾਇਆ ਕਿ ਉਹਨਾਂ ਨੂੰ ਕਾਂਗਰਸ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿਤਾ ਜਾਵੇਗਾ ਮੀਡੀਆ ਨਾਲ ਇਹ ਜਾਣਕਾਰੀ ਕਿਸ਼ਨ ਚੰਦਰ ਮਹਾਜਨ ਨੇ ਦਿਤੀ ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!