ਪੰਜਾਬ

ਮੰਤਰੀ ਭਗਵੰਤ ਮਾਨ ਵਲੋਂ ਬਿਜਲੀ ਬਿੱਲ ਨਾ ਭਰਨ ਕਰਕੇ ਡਿਫਾਲਟਰ ਹੋਏ ਖੱਪਤਕਾਰਾਂ ਤੇ ਉਦਯੋਗਿਕ ਖੱਪਤਕਾਰਾਂ ਨੂੰ ਰਾਹਤ

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਬਿਜਲੀ ਬਿੱਲ ਨਾ ਭਰਨ ਕਰਕੇ ਡਿਫਾਲਟਰ ਹੋਏ ਖੱਪਤਕਾਰਾਂ ਲਈ ਅਸੀਂ OTS ਸਕੀਮ ਲੈਕੇ ਆਏ ਹਾਂ ਤਾਂ ਜੋ ਆਰਥਿਕ ਮਜਬੂਰੀਆਂ ਕਰਕੇ ਜਿਨ੍ਹਾਂ ਦੇ ਕੁਨੈਕਸ਼ਨ ਕੱਟੇ ਗਏ ਸਨ ਜਾਂ ਮੁੜ ਜੋੜੇ ਨਹੀਂ ਜਾ ਰਹੇ ਸੀ, ਉਹਨਾਂ ਨੂੰ ਇੱਕ ਸੁਨਹਿਰੀ ਮੌਕਾ ਮਿਲੇ… ਇਹ ਸਕੀਮ 3 ਮਹੀਨਿਆਂ ਲਈ ਹਰ ਵਰਗ ਦੇ ਖੱਪਤਕਾਰ ਖਾਸ ਤੌਰ ਤੇ ਉਦਯੋਗਿਕ ਖੱਪਤਕਾਰਾਂ ਲਈ ਜਾਰੀ ਰਹੇਗੀ…

 

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!