ਪੰਜਾਬ
ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਘਿਰੇ ਮੰਤਰੀ ਫੋਜਾ ਸਿੰਘ ਸਰਾਰੀ ਵਲੋਂ ਅਸਤੀਫਾ, ਅੱਜ ਹੋਵੇਗਾ ਮੰਤਰੀ ਮੰਡਲ ਦਾ ਵਿਸਥਾਰ
ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਘਿਰੇ ਮੰਤਰੀ ਫੋਜਾ ਸਿੰਘ ਸਰਾਰੀ ਵਲੋਂ ਅਸਤੀਫਾ ਦੇ ਦਿੱਤਾ ਹੈ । ਉਨ੍ਹਾਂ ਨੇ ਆਪਣੇ ਨਿਜੀ ਕਾਰਨ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦਿੱਤਾ ਹੈ । ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਰਾਜਪਾਲ ਤੋਂ ਸ਼ਾਮ 4 ਵਜੇ ਦਾ ਸਮਾਂ ਮੰਗਿਆ ਗਿਆ ਹੈ ।