ਪੰਜਾਬ
*ਪੰਜਾਬ ‘ਚ ਵਿਧਾਇਕਾਂ ਨੂੰ ਮਿਲੇਗੀ ਸਿਰਫ਼ ਇੱਕ ਪੈਨਸ਼ਨ, ਰਾਜਪਾਲ ਵਲੋਂ ਮਨਜ਼ੂਰੀ,ਨੋਟੀਫਿਕੇਸ਼ਨ ਜਾਰੀ*
*ਅੱਜ ਤੋਂ ਇੱਕ ਵਿਧਾਇਕ ਇੱਕ ਪੈਨਸ਼ਨ ਕਾਨੂੰਨ ਲਾਗੂ*
ਪੰਜਾਬ ਅੰਦਰ ਹੁਣ ਇਕ ਵਿਧਾਇਕ ਨੂੰ ਸਿਰਫ ਇਕ ਹੀ ਪੈਨਸ਼ਨ ਮਿਲੇਗੀ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਕਨੂੰਨ ਪਾਸ ਕੀਤਾ ਗਿਆ ਸੀ ਜਿਸ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੇ ਮਨਜ਼ੂਰੀ ਦੇ ਦਿੱਤੀ ਹੈ ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ । ਜਿਸ ਤੋਂ ਬਾਅਦ
ਸੂਬੇ ‘ਚ ਅੱਜ ਤੋਂ ਇੱਕ ਵਿਧਾਇਕ ਇੱਕ ਪੈਨਸ਼ਨ ਕਾਨੂੰਨ ਲਾਗੂ ਹੋ ਗਿਆ ਹੈ ।