ਪੰਜਾਬ

ਸਿਮਰਜੀਤ ਸਿੰਘ ਬੈਂਸ ਨੂੰ ਪੁਲਿਸ ਨੇ ਕੀਤਾ ਗਿਰਫ਼ਤਾਰ , ਇਰਾਦਾ ਕਤਲ ਦਾ ਮਾਮਲਾ ਦਰਜ

ਲੋਕ ਇਨਸਾਫ ਪਾਰਟੀ ਦੇ ਲੁਧਿਆਣਾ ਤੋਂ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਦੇ ਖਿਲਾਫ ਪੁਲਿਸ ਨੇ ਧਾਰਾ 307 ਇਰਾਦਾ ਕਤਲ ਦਾ ਮਾਮਲਾ ਦਰਜ ਕਰਕੇ ਗਿਰਫ਼ਤਾਰ ਕਰ ਲਿਆ ਹੈ ਬੀਤੇ ਦਿਨ ਲੁਧਿਆਣਾ ਵਿਚ ਗੋਲੀ ਚਲਣ ਦੀ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!