ਪੰਜਾਬ
ਮੋਹਾਲੀ ਕੋਰਟ ਨੇ ਵਿਜੇ ਸਿੰਗਲਾ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ
ਪੰਜਾਬ ਦੇ ਸਾਬਕਾ ਮੰਤਰੀ ਡਾ ਵਿਜੇ ਸਿੰਗਲਾ ਨੂੰ ਮੋਹਾਲੀ ਕੋਰਟ ਨੇ 14 ਦਿਨ ਦੇ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ ਮੰਗਲਵਾਰ ਨੂੰ ਮੋਹਾਲੀ ਪੁਲਿਸ ਨੇ ਡਾ ਸਿੰਗਲਾ ਨੂੰ ਗਿਰਫ਼ਤਾਰ ਕੀਤਾ ਗਿਆ ਸੀ