ਪੰਜਾਬ

ਪੰਜਾਬ ਵਿਚ 6762 ਕੋਰੋਨਾ ਦੇ ਮਾਮਲੇ ਆਏ ਸਾਹਮਣੇ , 76 ਮੌਤਾਂ

1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
1 ਲਏ ਗਏ ਨਮੂਨਿਆਂ ਦੀ ਗਿਣਤੀ 6848790
2 ਅੱਜ ਲਏ ਗਏ ਕੁੱਲ ਨਮੂਨੇ 56579
3 ਅੱਜ ਕੀਤੇ ਗਏ ਕੁੱਲ ਟੈਸਟ 54003
4 ਪਾਜ਼ੀਟਿਵ ਪਾਏ ਗਏ ਕੁੱਲ ਮਰੀਜ਼ਾਂ ਦੀ ਗਿਣਤੀ 326447
5 ਠੀਕ ਹੋਏ ਮਰੀਜ਼ਾਂ ਦੀ ਗਿਣਤੀ 274240
6 ਐਕਟਿਵ ਕੇਸਾਂ ਦੀ ਗਿਣਤੀ 43943
7 ਆਕਸੀਜਨ ’ਤੇ ਮਰੀਜ਼ਾਂ ਦੀ ਗਿਣਤੀ 527
8 ਮਰੀਜ਼ ਜਿਹਨਾਂ ਦੀ ਸਥਿਤੀ ਗµਭੀਰ ਹੈ ਅਤੇ ਵੈਟੀਲੇਟਰ ’ਤੇ ਹਨ 44
9 ਮ੍ਰਿਤਕਾਂ ਦੀ ਕੁ¤ਲ ਗਿਣਤੀ 8264
10 ਅੱਜ ਪਹਿਲਾ ਟੀਕਾ ਲਗਵਾਉਣ ਵਾਲੇ ਹੈਲਥ ਵਰਕਰਾਂ ਦੀ ਗਿਣਤੀ 3341
11 ਹੁਣ ਤੱਕ ਪਹਿਲਾ ਟੀਕਾ ਲਗਵਾਉਣ ਵਾਲੇ ਹੈਲਥ ਵਰਕਰਾਂ ਦੀ ਕੁੱਲ ਗਿਣਤੀ 169370
12 ਅੱਜ ਪਹਿਲਾ ਟੀਕਾ ਲਗਵਾਉਣ ਵਾਲੇ ਫਰੰਟਲਾਈਨ ਵਰਕਰਾਂ ਦੀ ਗਿਣਤੀ 12623
13 ਹੁਣ ਤੱਕ ਪਹਿਲਾ ਟੀਕਾ ਲਗਵਾਉਣ ਵਾਲੇ ਫਰੰਟਲਾਈਨ ਵਰਕਰਾਂ ਦੀ ਕੁੱਲ ਗਿਣਤੀ 380593
14 ਅੱਜ ਦੂਜੀ ਖੁਰਾਕ ਲੈਣ ਵਾਲੇ ਹੈਲਥ ਵਰਕਰ 2072
15 ਦੂਜੀ ਖੁਰਾਕ ਲੈਣ ਵਾਲੇ ਕੁੱਲ ਹੈਲਥ ਵਰਕਰ 80894
16 ਅੱਜ ਦੂਜੀ ਖੁਰਾਕ ਲੈਣ ਵਾਲੇ ਫਰੰਟਲਾਈਨ ਵਰਕਰ 2475
17 ਦੂਜੀ ਖੁਰਾਕ ਲੈਣ ਵਾਲੇ ਫਰੰਟਲਾਈਨ ਵਰਕਰਾਂ ਦੀ ਕੁੱਲ ਗਿਣਤੀ 81983
18 ਅੱਜ ਪਹਿਲਾ ਟੀਕਾ ਲਗਵਾਉਣ ਵਾਲੇ ਵਿਅਕਤੀਆਂ (ਹੈਲਥ ਤੇ ਫਰੰਟਲਾਈਨ ਵਰਕਰਾਂ) ਦੀ ਕੁੱਲ ਗਿਣਤੀ 15964
19 ਅੱਜ ਦੂਜਾ ਟੀਕਾ ਲਗਵਾਉਣ ਵਾਲੇ ਵਿਅਕਤੀਆਂ (ਹੈਲਥ ਤੇ ਫਰੰਟਲਾਈਨ ਵਰਕਰਾਂ) ਦੀ ਗਿਣਤੀ 4547
20 ਹੁਣ ਤੱਕ ਪਹਿਲਾ ਟੀਕਾ ਲਗਵਾਉਣ ਵਾਲੇ ਵਿਅਕਤੀਆਂ (ਹੈਲਥ ਤੇ ਫਰੰਟਲਾਈਨ ਵਰਕਰਾਂ) ਦੀ ਕੁੱਲ ਗਿਣਤੀ 549963
21 ਹੁਣ ਤੱਕ ਦੂਜਾ ਟੀਕਾ ਲਗਵਾਉਣ ਵਾਲੇ ਵਿਅਕਤੀਆਂ (ਹੈਲਥ ਤੇ ਫਰੰਟਲਾਈਨ ਵਰਕਰਾਂ) ਦੀ ਕੁੱਲ ਗਿਣਤੀ 162877
22 45 ਤੋਂ ਵੱਧ ਉਮਰ ਦੀ ਆਬਾਦੀ ਜਿਹਨਾਂ ਨੂੰ ਅੱਜ ਪਹਿਲਾ ਟੀਕਾ ਲੱਗਾ 65502
23 45 ਤੋਂ ਵੱਧ ਉਮਰ ਦੀ ਕੁੱਲ ਆਬਾਦੀ ਜਿਹਨਾਂ ਨੂੰ ਪਹਿਲਾ ਟੀਕਾ ਲੱਗਾ 1966187
24 45 ਤੋਂ ਵੱਧ ਉਮਰ ਦੀ ਆਬਾਦੀ ਜਿਹਨਾਂ ਨੂੰ ਅੱਜ ਦੂਜਾ ਟੀਕਾ ਲੱਗਾ 13630
25 45 ਤੋਂ ਵੱਧ ਉਮਰ ਦੀ ਕੁੱਲ ਆਬਾਦੀ ਜਿਹਨਾਂ ਨੂੰ ਦੂਜਾ ਟੀਕਾ ਲੱਗਾ 114593
26 ਅੱਜ ਪਹਿਲਾ ਟੀਕਾ ਲਗਵਾਉਣ ਵਾਲਿਆਂ ਦੀ ਕੁੱਲ ਗਿਣਤੀ 81466
27 ਅੱਜ ਦੂਜਾ ਟੀਕਾ ਲਗਵਾਉਣ ਵਾਲਿਆਂ ਦੀ ਕੁੱਲ ਗਿਣਤੀ 18177
28 ਅੱਜ ਪਹਿਲਾ ਅਤੇ ਦੂਜਾ ਟੀਕਾ ਲਗਵਾਉਣ ਵਾਲਿਆਂ ਦੀ ਕੁੱਲ ਗਿਣਤੀ 99643

23—4—2021 ਨੂੰ ਕੇਸ:
ਆਈਸੀਯੂ ਵਿਚ ਦਾਖ਼ਲ ਮਰੀਜ਼ਾਂ ਦੀ ਗਿਣਤੀ — 22
ਵੈਂਟੀਲੇਟਰ ’ਤੇ ਮਰੀਜ਼ਾਂ ਦੀ ਗਿਣਤੀ— 6
ਠੀਕ ਹੋਏ ਨਵੇਂ ਮਰੀਜ਼ਾਂ ਦੀ ਗਿਣਤੀੑ ੑ 3294
ਨਵੀਆਂ ਮੌਤਾਂ ਦੀ ਗਿਣਤੀ —76
23—4—2021 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ— 6762
ਜ਼ਿਲ੍ਹਾ ਮਾਮਲਿਆਂ ਦੀ ਗਿਣਤੀ
ਲੁਧਿਆਣਾ 995
ਜਲੰਧਰ 465
ਐਸ ਏ ਐਸ ਨਗਰ 982
ਪਟਿਆਲਾ 533
ਅੰਮ੍ਰਿਤਸਰ 722
ਹੁਸ਼ਿਆਰਪੁਰ 243
ਬਠਿੰਡਾ 593
ਗੁਰਦਾਸਪੁਰ 238
ਕਪੂਰਥਲਾ 72
ਐਸ.ਬੀ.ਐਸ. ਨਗਰ 46
ਪਠਾਨਕੋਟ 197
ਸੰਗਰੂਰ 201
ਫਿਰੋਜ਼ਪੁਰ 229
ਰੋਪੜ 90
ਫਰੀਦਕੋਟ 275
ਫਾਜ਼ਿਲਕਾ 82
ਮੁਕਤਸਰ 204
ਫਤਿਹਗੜ੍ਹ ਸਾਹਿਬ 21
ਮੋਗਾ 122
ਤਰਨ ਤਾਰਨ 123
ਮਾਨਸਾ 256
ਬਰਨਾਲਾ 73

 

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!