ਪੰਜਾਬ
*NIA ਨੇ ਅੱਤਵਾਦੀ ਹਰਵਿੰਦਰ ਰਿੰਦਾ ‘ਤੇ ਰੱਖਿਆ 10 ਲੱਖ ਦਾ ਇਨਾਮ*
NIA ਨੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ‘ਤੇ 10 ਲੱਖ ਦਾ ਇਨਾਮ ਰੱਖਿਆ ਹੈ । ਅੱਤਵਾਦੀ ਹਰਵਿੰਦਰ ਰਿੰਦਾ ਕਤਲ ਦੇ ਕਈ ਮਾਮਲਿਆਂ ‘ਚ ਲੋੜੀਂਦਾ ਹੈ ਤੇ ਉਹ ਦੇਸ਼ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੈ ।
ਅੱਤਵਾਦੀ ਹਰਵਿੰਦਰ ਰਿੰਦਾ ਪਾਕਿਸਤਾਨ ਤੋਂ ਨਸ਼ਾ ਤੇ ਹਥਿਆਰਾਂ ਦੀ ਕਰਦਾ ਹੈ ਤੇ ਪੰਜਾਬ ‘ਚ ਗੈਂਗਸਟਰਾਂ ਨੂੰ ਮਦਦ ਵੀ ਪਹੁੰਚਾਉਂਦਾ ਹੈ ਇਸ ਸਮੇ ਪਾਕਿਸਤਾਨ ‘ਚ ਲੁਕਿਆ ਬੈਠਾ ਹੈ ਅਤੇ NIA ਨੇ ਮੋਬਾਇਲ ਨੰਬਰ ਵੀ ਕੀਤੇ ਜਾਰੀ।