ਪੰਜਾਬ

*ਪੰਜਾਬ ਤੋਂ ਉਤਰਾਖੰਡ ਗਏ ਸੈਲਾਨੀਆਂ ਦੀ ਗੱਡੀ ਦਰਿਆ ‘ਚ ਡਿੱਗਣ ਨਾਲ 9 ਪੰਜਾਬੀਆਂ ਦੀ ਮੌਤ, ਮੁੱਖ ਮੰਤਰੀ ਵਲੋਂ ਦੁੱਖ ਪ੍ਰਗਟ*

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਤਰਾਖੰਡ ਚ ਗਏ ਸੈਲਾਨੀਆਂ ਦੀ ਗੱਡੀ ਦਰਿਆ ‘ਚ ਡਿੱਗਣ ਕਰਕੇ 9 ਪੰਜਾਬੀਆਂ ਦੀ ਮੌਤ ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਹੈ ਕਿ ਉਤਰਾਖੰਡ ਦੇ ਰਾਮਨਗਰ ‘ਚ ਇੱਕ ਵੱਡੇ ਹਾਦਸੇ ਦੀ ਖਬਰ ਮਿਲੀ…ਪੰਜਾਬ ਤੋਂ ਗਏ ਸੈਲਾਨੀਆਂ ਦੀ ਗੱਡੀ ਦਰਿਆ ‘ਚ ਡਿੱਗਣ ਕਰਕੇ 9 ਪੰਜਾਬੀਆਂ ਦੀ ਦੁਖਦਾਈ ਮੌਤ ਦੀ ਖਬਰ ਮਿਲੀ ਅਤੇ ਇੱਕ ਕੁੜੀ ਜ਼ਖਮੀ ਹੋ ਗਈ ਹੈ… ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀ ਹੋਈ ਲੜਕੀ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ…।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!