ਪੰਜਾਬ

ਪੰਜਾਬ ਅੰਦਰ ਅੱਜ ਛੁੱਟੀ ਨੂੰ ਲੈ ਕੇ ਕੋਈ ਅਧਿਕਾਰਕ ਐਲਾਨ ਨਹੀਂ, ਅਸਮੰਜਸ ਜਾਰੀ , ਛੁੱਟੀ ਵਾਲੀ ਫਾਈਲ 

ਪੰਜਾਬ ਸਰਕਾਰ ਦੇ ਉੱਚ ਸੂਤਰਾਂ ਦਾ ਕਹਿਣਾ ਹੈ ਅਜੇ ਕੋਈ ਛੁੱਟੀ ਦਾ ਐਲਾਨ ਨਹੀ ਹੋਇਆ ਹੈ।

 ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੇ ਦੇਹਾਂਤ ਤੋਂ ਬਾਅਦ ਕੇਂਦਰ ਸਰਕਾਰ ਨੇ ਦੋ ਦਿਨ ਦਾ ਸੋਗ ਦਾ ਫ਼ੈਸਲਾ ਕੀਤਾ ਹੈ। ਪੰਜਾਬ ਅੰਦਰ 26 ਅਪ੍ਰੈਲ ਨੂੰ ਸਰਕਾਰੀ ਛੁੱਟੀ ਨੂੰ ਲੈ ਕੇ ਕਰਮਚਾਰੀਆ ਵਿੱਚ ਸਭ ਤੋਂ ਜ਼ਿਆਦਾ ਹਲਚਲ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਰਕਾਰੀ ਛੁੱਟੀ ਨੂੰ ਲੈ ਕੇ ਅਜੇ ਕੋਈ ਅਧਿਕਾਰਕ ਐਲਾਨ ਨਹੀਂ ਕੀਤਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਛੁੱਟੀ ਨੂੰ ਲੈਕੇ ਫਾਈਲ ਪੁੱਟ ਅਪ ਕੀਤੀ ਗਈ ਹੈ। ਉਪਰ ਤੋਂ ਮਨਜੂਰੀ ਮਿਲਣ ਤੋਂ ਬਾਅਦ ਹੀ ਅਧਿਕਾਰਕ ਤੌਰ ਤੇ ਛੁੱਟੀ ਦਾ ਐਲਾਨ ਹੋਵੇਂਗਾ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!