ਪੰਜਾਬ

ਕਿਸੇ ਉਪ ਮੁੱਖ ਮੰਤਰੀ ਦੀ ਨਿਯੁਕਤੀ ਨਹੀਂ ਕੀਤੀ ਜਾ ਰਹੀ

 

 

ਮੀਡੀਆ ਰਿਪੋਰਟਾਂ ਨੂੰ ਬੇਬੁਨਿਆਦ ਦੱਸਿਆ

ਚੰਡੀਗੜ੍ਹ, 8 ਜੁਲਾਈ

ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਉਪ ਮੁੱਖ ਮੰਤਰੀ ਦੀ ਨਿਯੁਕਤੀ ਦਾ ਕੋਈ ਪ੍ਰਸਤਾਵ ਨਹੀਂ ਹੈ। ਉਨ੍ਹਾਂ ਕਿਹਾ ਕਿ ਮੀਡੀਆ ਦੇ ਇੱਕ ਹਿੱਸੇ ਵਿੱਚ ਆਉਣ ਵਾਲੀਆਂ ਅਜਿਹੀਆਂ ਸਾਰੀਆਂ ਖ਼ਬਰਾਂ ਪੂਰੀ ਤਰ੍ਹਾਂ ਮਨਘੜਤ, ਉਕਸਾਊ ਅਤੇ ਨਿਰਆਧਾਰ ਹਨ।

ਬੁਲਾਰੇ ਨੇ ਮੀਡੀਆ ਨੂੰ ਅਜਿਹੀਆਂ ਖਬਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਤੋਂ ਪਹਿਲਾਂ ਇਸ ਦੀ ਪੁਸ਼ਟੀ ਕਰਨ ਦੀ ਅਪੀਲ ਕੀਤੀ ਹੈ। ਅਜਿਹੀਆਂ ਝੂਠੀਆਂ ਖ਼ਬਰਾਂ ਦੀ ਰਿਪੋਰਟਿੰਗ ਦੀ ਨਿੰਦਾ ਕੀਤੀ ਜਾਂਦੀ ਹੈ।

 

 

 

 

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!