ਪੰਜਾਬ

ਸੂਬੇ ਵਿੱਚ ਕੜਾਕੇ ਦੀ ਠੰਡ ਅਤੇ ਅਤੇ ਧੁੰਦ ਬਰਕਰਾਰ ਰਹਿਣ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਚ ਛੁੱਟੀਆਂ ਵਿੱਚ ਵਾਧਾ

ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ  ਵੱਲੋਂ ਸੂਬੇ ਵਿੱਚ ਕੜਾਕੇ ਦੀ ਠੰਡ ਅਤੇ ਅਤੇ ਧੁੰਦ ਬਰਕਰਾਰ ਰਹਿਣ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ  ਦੇ ਪਹਿਲੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ 14 ਜਨਵਰੀ 2023 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।

ਜਮਾਤ 8ਵੀਂ ਤੋਂ 12ਵੀਂ ਤੱਕ ਦੇ ਸਾਰੇ ਵਿਦਿਆਰਥੀ ਅਤੇ ਪ੍ਰਾਇਮਰੀ/ਸੈਕੰਡਰੀ ਵਿਭਾਗਾਂ ਦੇ ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ।

ਸਾਰੇ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਤੋਂ 3 ਵਜੇ ਤੱਕ ਹੋਵੇਗਾ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!