ਪੰਜਾਬ

ਸੁਖਜਿੰਦਰ ਸਿੰਘ ਰੰਧਾਵਾ 12 ਅਕਤੂਬਰ ਨੂੰ ਹਲਕਾ ਡੇਰਾ ਬਾਬਾ ਨਾਨਕ ਦੇ   ਨਿਵਾਸੀਆਂ ਦੀਆਂ ਮੁਸ਼ਕਲਾਂ ਸੁਨਣਗੇ 

ਡੇਰਾ ਬਾਬਾ ਨਾਨਕ ,11 ਅਕਤੂਬਰ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ  ਸੁਖਜਿੰਦਰ ਸਿੰਘ ਰੰਧਾਵਾ 12 ਅਕਤੂਬਰ ਦਿਨ ਵੀਰਵਾਰ ਨੂੰ ਆਪਣੇ ਗ੍ਰਹਿ ਪਿੰਡ ਧਾਰੋਵਾਲੀ ਵਿਖੇ ਹਲਕਾ ਡੇਰਾ ਬਾਬਾ ਨਾਨਕ ਦੇ ਨਿਵਾਸੀਆਂ ਦੀਆਂ ਮੁਸ਼ਕਲਾਂ ਸੁਨਣਗੇ ।  ਉਸ ਤੋਂ ਬਾਅਦ ਹਲਕੇ ਦੇ ਪਿੰਡਾ ਦਾ ਦੌਰਾ ਕਰਕੇ ਲੋਕਾਂ ਦੇ ਦੁੱਖ ਸੁੱਖ ਵਿਚ ਸਾਮਿਲ ਹੋਣਗੇ ।
ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਨਜਦੀਕੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਮੀਡੀਆ ਨਾਲ ਸਾਂਝੀ ਕੀਤੀ ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!