27 ਦਸੰਬਰ ਨੂੰ Sri Fatehgarh Sahib ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ Sri Fatehgarh Sahib ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲੈਣਾ ਵੱਡਾ ਫੈਸਲਾ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਹਨਾਂ ਸ਼ਹਾਦਤ ਵਾਲੇ ਦਿਨਾਂ ਵਿੱਚ ਸਮੁੱਚੀਆਂ ਸੰਗਤਾਂ ਸਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿੱਚ ਪੈਣ . ਇਸ ਲਈ ਭਾਵਨਾਵਾਂ ਦੀ ਕਦਰ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ Sri Fatehgarh Sahib ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ ਜਾਂਦਾ ਹੈ..
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੱਡਾ ਫੈਸਲਾ ਲਿਆ ਹੈ ਤੇ ਮੁੱਖ ਮੰਤਰੀ ਨੇ ਸਾਫ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ ਜਾਂਦਾ ਹੈ.
ਦੱਸਣਯੋਗ ਹੈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਹਿਲਾ ਹੀ ਫੈਸਲਾ ਲਿਆ ਗਿਆ ਹੈ ਕਿ ਸਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਦੇ ਹੋਏ ਕੋਈ ਉਦਘਾਟਨ ਨਹੀਂ ਕਰਨਗੇ ਇਸ ਲਈ ਮੁੱਖ ਮੰਤਰੀ ਨੇ ਕਿਹਾ ਹੈ ਕਿ ਮੈਂ ਇਹ ਬਿਲਕੁਲ ਵੀ ਨਹੀਂ ਚਾਹੁੰਦਾ ਕਿ ਇਹਨਾਂ ਸ਼ਹਾਦਤ ਵਾਲੇ ਦਿਨਾਂ ਵਿੱਚ ਸਮੁੱਚੀਆਂ ਸੰਗਤਾਂ ਸਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਨ ਤੋਂ ਇਲਾਵਾ ਕਿਸੇ ਹੋਰ ਵਾਦ-ਵਿਵਾਦ ਵਿੱਚ ਪੈਣ .. ਇਸ ਲਈ ਭਾਵਨਾਵਾਂ ਦੀ ਕਦਰ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ 27 ਦਸੰਬਰ ਨੂੰ Sri Fatehgarh Sahib ਵਿਖੇ ਬਿਗਲ ਵਜਾਉਣ ਵਾਲਾ ਫੈਸਲਾ ਵਾਪਸ ਲਿਆ ਜਾਂਦਾ ਹੈ..