ਪੰਜਾਬ

ਪੰਜਾਬ ਚ ਪੰਚਾਇਤਾਂ ਮੁੜ ਤੋਂ ਬਹਾਲ , ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਲਿਆ ਵਾਪਸ

ਪੰਜਾਬ ਸਰਕਾਰ ਨੇ ਪੰਚਾਇਤਾਂ ਨੂੰ ਮੁੜ ਤੋ ਬਹਾਲ ਕਰ ਦਿੱਤਾ ਹੈ । ਪੰਜਾਬ ਸਰਕਾਰ ਨੇ ਇਹ ਜਾਣਕਾਰੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਦਿੱਤੀ ਹੈ । ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਦਾ ਗੰਭੀਰ ਨੋਟਿਸ ਲਿਆ ਸੀ ਤੇ ਸਰਕਾਰ ਨੇ ਕੋਰਟ ਤੋਂ ਇਕ ਦਿਨ ਦਾ ਸਮਾਂ ਮੰਗਿਆ ਸੀ । ਪੰਜਾਬ ਸਰਕਾਰ ਨੇ ਕਿਹਾ ਹੈ ਕਿ ਜਲਦੀ ਹੀ ਪੰਚਾਇਤ ਚੋਂਣਾ ਦਾ ਪ੍ਰੋਗਰਾਮ ਜਾਰੀ ਕੀਤਾ ਜਾਵੇਗਾ ।

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!