ਪੰਜਾਬ

CM ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਨਾਨਕਿਆਣਾ ਸਾਹਿਬ, ਸੰਗਰੂਰ ਵਿਖੇ ਗੁਰੂ ਚਰਨਾਂ ‘ਚ ਮੱਥਾ ਟੇਕਿਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰੂ ਚਰਨਾਂ ‘ਚ ਮੱਥਾ ਟੇਕਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰੂ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਗੁਰਦੁਆਰਾ ਨਾਨਕਿਆਣਾ ਸਾਹਿਬ, ਸੰਗਰੂਰ ਵਿਖੇ ਗੁਰੂ ਚਰਨਾਂ ‘ਚ ਮੱਥਾ ਟੇਕਿਆ

…ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਗੁਰੂ ਸਾਹਿਬ ਅੱਗੇ ਪੰਜਾਬ ਤੇ ਪੰਜਾਬੀਆਂ ਦੀ ਚੜ੍ਹਦੀਕਲਾ ਲਈ ਅਰਦਾਸ ਬੇਨਤੀਆਂ ਕੀਤੀਆਂ…ਸਮੂਹ ਸੰਗਤ ਦੇ ਦਰਸ਼ਨ ਕੀਤੇ…ਬਾਬਾ ਨਾਨਕ ਸਭਨਾਂ ‘ਤੇ ਮੇਹਰ ਬਣਾਈ ਰੱਖੇ…

Related Articles

Leave a Reply

Your email address will not be published. Required fields are marked *

Back to top button
error: Content is protected with Update Punjab Dot Com!!